ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ Posted on March 6, 2025 by Seven Colors ਜੰਮੂ- ਦੱਖਣੀ ਕਸ਼ਮੀਰ ਵਿਚ ਪਵਿੱਤਰ ਅਮਰਨਾਥ ਗੁਫ਼ਾ ਦੀ 38 ਦਿਨਾ ਸਾਲਾਨਾ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਰਾਜ ਭਵਨ ਵਿਚ ਉਪ ਰਾਜਪਾਲ ਮਨੋਜ ਸਿਨਹਾ ਦੀ ਅਗਵਾਈ ਵਿਚ ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੀ 48ਵੀਂ ਬੋਰਡ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ।
Crime Education featured International Lifestyle National Punjab Religious ਅਤਿਵਾਦੀਆਂ ਵੱਲੋਂ ਪੁਲੀਸ ਚੌਕੀ ’ਤੇ ਗ੍ਰਨੇਡ ਹਮਲਾ Seven Colors March 6, 2025 0 ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਪੁਲੀਸ ਚੌਕੀ ’ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ, ਹਾਲਾਂਕਿ ਇਸ ਘਟਨਾ ਵਿੱਚ ਕੋਈ ਨੁਕਸਾਨ ਨਹੀਂ ਹੋਇਆ। ਪੁਲੀਸ […]
Crime Education featured International Lifestyle National Punjab Religious ਟਰੰਪ ਬਾਰੇ ਟਿੱਪਣੀ ਕਰਨ ’ਤੇ ਲੰਡਨ ਵਿੱਚ ਨਿਊਜ਼ੀਲੈਂਡ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਨੇ ਆਪਣੀ ਨੌਕਰੀ ਗਵਾਈ Seven Colors March 6, 2025 0 ਵਲਿੰਗਟਨ-ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਯੂਨਾਈਟਿਡ ਕਿੰਗਡਮ ਵਿੱਚ ਨਿਊਜ਼ੀਲੈਂਡ ਦੇ ਸਭ ਤੋਂ ਸੀਨੀਅਰ ਰਾਜਦੂਤ ਨੇ ਇਸ ਹਫਤੇ ਲੰਡਨ ਵਿੱਚ ਇੱਕ ਸਮਾਗਮ […]
Crime Education featured International Lifestyle National Punjab Religious ਸ੍ਰੀਲੰਕਾ ਦੇ ਪੁਲੀਸ ਮੁਖੀ ਦੀ ਭਾਲ ਕਰ ਰਹੀ ਪੁਲੀਸ ਟੀਮ, ਗ੍ਰਿਫਤਾਰੀ ਵਾਰੰਟ ਜਾਰੀ Seven Colors March 6, 2025 0 ਕੋਲੰਬੋ-ਪੁਲੀਸ ਬੁਲਾਰੇ ਬੁੱਧਿਕਾ ਮਾਨਥੁੰਗਾ ਨੇ ਵੀਰਵਾਰ ਨੂੰ ਇੱਥੇ ਕਿਹਾ ਕਿ ਦੇਸ਼ਬੰਧੂ ਤੇਨਾਕੂਨ, ਜੋ ਸਿਧਾਂਤਕ ਤੌਰ ’ਤੇ ਅਜੇ ਵੀ ਦੇਸ਼ ਦਾ ਪੁਲੀਸ ਮੁਖੀ ਹੈ, ਨੂੰ ਭਗੌੜਾ […]