ਚੰਡੀਗੜ੍ਹ :
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਮੀਡੀਆ ਨਾਲ ਜੁੜੇ ਲੋਕਾਂ ਨੂੰ ਗਲਤ ਜਾਣਕਾਰੀ ਨਾ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਆਪਣੇ ਐਕਸ ਅਕਾਊਂਟ’ ਮੈਂ ਸਾਰੇ ਮੀਡੀਆ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇਕ ਜ਼ਿੰਮੇਵਾਰੀ ਦੇ ਤੌਰ ‘ਤੇ ਕੰਮ ਕਰੋ, ਲੋਕ ਤੁਹਾਡੇ ‘ਤੇ ਵਿਸ਼ਵਾਸ ਕਰਦੇ ਹਨ। ਕਿਸੇ ਵੀ ਤਰ੍ਹਾਂ ਦੀ FAKE NEWS ਫੈਲਾਅ ਕੇ ਲੋਕਾਂ ‘ਚ ਘਬਰਾਹਟ ਦਾ ਮਾਹੌਲ ਨਾ ਬਣਾਇਆ ਜਾਵੇ। ਸਹੀ ਤੇ ਸਟੀਕ ਜਾਣਕਾਰੀ ਲੋਕਾਂ ਤੱਕ ਪਹੁੰਚਾਓ।ਮੈਂ ਸਾਰੇ ਮੀਡੀਆ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਜ਼ਿੰਮੇਵਾਰੀ ਦੇ ਤੌਰ ‘ਤੇ ਕੰਮ ਕਰੋ, ਲੋਕ ਤੁਹਾਡੇ ‘ਤੇ ਵਿਸ਼ਵਾਸ਼ ਕਰਦੇ ਹਨ। ਕਿਸੇ ਵੀ ਤਰ੍ਹਾਂ ਦੀ FAKE NEWS ਫੈਲਾਅ ਕੇ ਲੋਕਾਂ ‘ਚ ਘਬਰਾਹਟ ਦਾ ਮਾਹੌਲ ਨਾ ਬਣਾਇਆ ਜਾਵੇ। ਸਹੀ ਤੇ ਸਟੀਕ ਜਾਣਕਾਰੀ ਲੋਕਾਂ ਤੱਕ ਪਹੁੰਚਾਓ।
